• 3 years ago
ਰਾਜਧਾਨੀ ਦਿੱਲੀ ਵਿਚ ਸ਼ੁੱਕਰਵਾਰ ਨੂੰ ਪਏ ਮੀਂਹ ਨਾਲ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਦਿੱਲੀ ਵਿਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।

Category

🗞
News

Recommended